ਹਾਈਵੋਲਟੇਜ ਬਿਜਲੀ ਤਾਰਾਂ ਦੀ ਚਪੇਟ ਆਉਣ ਨਾਲ ਦੋ ਬੱਚੇ ਜ਼ਖਮੀ

Saturday, Aug 31, 2019 - 11:57 AM (IST)

ਹਾਈਵੋਲਟੇਜ ਬਿਜਲੀ ਤਾਰਾਂ ਦੀ ਚਪੇਟ ਆਉਣ ਨਾਲ ਦੋ ਬੱਚੇ ਜ਼ਖਮੀ

ਅਬੋਹਰ (ਰੰਜੀਵ ਰਹੇਜਾ) : ਅਬੋਹਰ ਦੇ ਪੰਜਹੀਰ ਟਿੱਬਾ ਇਲਾਕੇ ਦੇ ਉਪਰੋਂ ਲੰਘਦੀਆਂ ਹਾਈਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਚਪੇਟ ’ਚ ਆਉਣ ਨਾਲ ਦੋ ਬਚਿਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਆਲੇ-ਦੁਆਲੇ ਦੇ ਲੋਕਾਂ ਨੇ ਗੰਭੀਰ ਰੂਪ ’ਚ ਜ਼ਖਮੀ ਹੋਏ ਬੱਚਿਆਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਹਾਲਤ ਗੰਭੀਰ ਹੋਣ ਕਾਰਨ ਡਾਰਟਰਾਂ ਵਲੋਂ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ। 


author

Baljeet Kaur

Content Editor

Related News