ਪਠਾਨਕੋਟ : ਬੱਸ ਦੇ ਬਿਜਲੀ ਦੀਆਂ ਤਾਰਾਂ ਦੀ ਲਪੇਟ ''ਚ ਆਉਣ ਨਾਲ 1 ਦੀ ਮੌਤ, 1 ਜ਼ਖਮੀ

Sunday, Aug 20, 2017 - 08:16 PM (IST)

ਪਠਾਨਕੋਟ : ਬੱਸ ਦੇ ਬਿਜਲੀ ਦੀਆਂ ਤਾਰਾਂ ਦੀ ਲਪੇਟ ''ਚ ਆਉਣ ਨਾਲ 1 ਦੀ ਮੌਤ, 1 ਜ਼ਖਮੀ

ਪਠਾਨਕੋਟ (ਧਰਮਿੰਦਰ ਠਾਕੁਰ) — ਜ਼ਿਲਾ ਪਠਾਨਕੋਟ ਦੇ ਪਿੰਡ ਚਕਰਾਲ 'ਚ ਬੱਸ ਦੇ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਹੈ ਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ, ਜਿਸ ਨੂੰ ਨਿਜੀ ਹਸਪਤਾਲ 'ਚ ਇਲਾਜ ਕਰਵਾਉਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਗਨੀਮਤ ਇਹ ਰਹੀ ਕਿ ਕੋਈ ਵੱਡਾ ਹਾਦਸਾ ਹੋਣ ਤੋਂ ਟਲ ਗਿਆ।


Related News