ਮਮਦੋਟ : ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ, ਦੋ ਬੱਚਿਆ ਤੇ ਤਿੰਨ ਔਰਤਾਂ ਸਮੇਤ ਸੱਤ ਜ਼ਖਮੀ

05/26/2017 12:44:57 PM

ਮਮਦੋਟ (ਸੰਜੀਵ) — ਇਥੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਇਸ ਹਾਦਸੇ ''ਚ ਦੋ ਬੱਚਿਆ ਤੇ ਤਿੰਨ ਔਰਤਾਂ ਸਮੇਤ ਸੱਤ ਲੋਕ ਜ਼ਖਮੀ ਹੋਏ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ  ਮੌਕੇ ''ਤੇ ਪੁੱਜੀ ਸਥਾਨਕ ਪੁਲਸ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News