ਦੇਰ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, ਗੱਡੀ ਨੂੰ ਅੱਗ ਲੱਗਣ ਨਾਲ 4 ਲੋਕਾਂ ਦੀ ਗਈ ਜਾਨ (ਵੀਡੀਓ)

01/27/2024 1:24:19 AM

ਹੁਸ਼ਿਆਰਪੁਰ: ਗਣਤੰਤਰ ਦਿਵਸ ਦੀ ਦੇਰ ਰਾਤ ਨੂੰ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ 'ਚ ਦੇਰ ਰਾਤ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਨਾਲ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 

ਮੁੱਢਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ 'ਚ ਇਕ ਕਾਰ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹੋਰ ਤਾਂ ਹੋਰ ਗੱਡੀ ਨੂੰ ਅੱਗ ਵੀ ਲੱਗ ਗਈ। ਇਸ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਵਿਚ ਮਰਨ ਵਾਲਿਆਂ ਬਾਰੇ ਫ਼ਿਲਹਾਲ ਕੋਈ ਸੂਚਨਾ ਸਾਹਮਣੇ ਨਹੀਂ ਆਈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News