ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ
Tuesday, Dec 17, 2024 - 02:18 PM (IST)

ਲੁਧਿਆਣਾ (ਰਾਜ): ਓਵਰਸਪੀਡ ਕਾਰ ਸਵਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਨਾਲ ਮੋਟਰਸਾਈਕਲ 'ਤੇ ਬੈਠੇ 2 ਦੋਸਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ 1 ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਮ੍ਰਿਤਕ ਦੀ ਪਛਾਣ ਆਯਾਮ ਅਹਿਮਦ (22) ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਕਾਯੂਬ ਖ਼ਾਨ ਹੈ। ਹਾਦਸੇ ਮਗਰੋਂ ਚਾਲਕ ਕਾਰ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਥਾਣਾ ਡੇਹਲੋਂ ਦੀ ਪੁਲਸ ਨੇ ਅਣਪਛਾਤੇ ਕਾਰ ਸਵਾਰ 'ਤੇ ਕੇਸ ਦਰਜ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8