ਲੁਧਿਆਣਾ ''ਚ ਭਿਆਨਕ ਹਾਦਸਾ! ਤਿੰਨ ਲੋਕਾਂ ਦੀ ਦਰਦਨਾਕ ਮੌਤ

Sunday, Aug 23, 2026 - 08:48 PM (IST)

ਲੁਧਿਆਣਾ ''ਚ ਭਿਆਨਕ ਹਾਦਸਾ! ਤਿੰਨ ਲੋਕਾਂ ਦੀ ਦਰਦਨਾਕ ਮੌਤ

ਲੁਧਿਆਣਾ (ਅਨਿਲ): ਥਾਣਾ ਪੀ. ਏ. ਯੂ. ਦੇ ਅਧੀਨ ਪੈਂਦੇ ਇਲਾਕੇ ਵਿਚ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। 

ਜਾਣਕਾਰੀ ਮੁਤਾਬਕ, ਬੀਤੀ ਰਾਤ ਸਾਈਂ ਮੰਦਰ ਦੇ ਸਾਹਮਣੇ 2 ਮੋਟਰਸਾਈਕਲਾਂ ਵਿਚਾਲੇ ਆਹਮੋ-ਸਾਹਮਣੀ ਟੱਕਰ ਹੋ ਗਈ ਸੀ। ਇਸ ਵਿਚ ਮੋਟਰਸਾਈਕਲ 'ਤੇ ਸਵਾਰ 2 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਹੁਣ ਇਨ੍ਹਾਂ ਵਿਚੋਂ 3 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਫ਼ਿਲਹਾਲ ਮ੍ਰਿਤਕਾਂ ਦੀ ਪਛਾਣ ਅਤੇ ਹਾਦਸੇ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ। 


author

Anmol Tagra

Content Editor

Related News