ਤੜਕਸਾਰ ਬਿਆਸ ਦਰਿਆ ਪੁਲ਼ ਨੇੜੇ ਨਿਹੰਗ ਸਿੰਘਾਂ ਨਾਲ ਵਾਪਰਿਆ ਦਰਦਨਾਕ ਹਾਦਸਾ

Thursday, May 02, 2024 - 09:36 AM (IST)

ਤੜਕਸਾਰ ਬਿਆਸ ਦਰਿਆ ਪੁਲ਼ ਨੇੜੇ ਨਿਹੰਗ ਸਿੰਘਾਂ ਨਾਲ ਵਾਪਰਿਆ ਦਰਦਨਾਕ ਹਾਦਸਾ

ਟਾਂਡਾ ਉੜਮੜ (ਵਰਿੰਦਰ ਪੰਡਤ,ਮੋਮੀ): ਟਾਂਡਾ ਸ਼੍ਰੀ ਹਰਗੋਬਿੰਦਪੁਰ ਮਾਰਗ 'ਤੇ ਰੜਾ ਬਿਆਸ ਦਰਿਆ ਪੁਲ਼ ਨੇੜੇ ਅੱਜ ਸਵੇਰੇ ਇਕ ਬੇਕਾਬੂ ਹੋਈ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਾਰਨ ਉਸ ਵਿਚ ਸਵਾਰ ਦੋ ਨਿਹੰਗ ਸਿੰਘ ਹਰਪਿੰਦਰ ਸਿੰਘ ਅਤੇ ਗੱਬਰ ਸਿੰਘ ਗੰਭੀਰ ਰੂਪ ਜ਼ਖ਼ਮੀ ਹੋ ਗਏ। 

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਅਪਡੇਟ; ਕਾਰਵਾਈ ਮਗਰੋਂ ਬੋਲੇ ਬਲਕੌਰ ਸਿੰਘ- 'ਹੁਣ ਮਿਲਿਆ ਕੁਝ ਸਕੂਨ'

PunjabKesari

ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਹੈ। ਇਸ ਹਾਦਸੇ ਵਿਚ ਗੱਡੀ ਬੁਰੀ ਤਰ੍ਹਾਂ ਨਕਸਾਨੀ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News