ਪੰਜਾਬ ਵਿਚ ਆਰਮੀ ਦੇ ਕਾਫਲੇ ਨਾਲ ਵਾਪਰ ਗਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
Saturday, May 17, 2025 - 08:39 PM (IST)

ਮੋਗਾ (ਕਸ਼ਿਸ਼) : ਮੋਗਾ ਦੇ ਸਰਕਾਰੀ ਆਈਟੀਆਈ ਕੋਲ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਚਾਨਕ ਲੁਧਿਆਣਾ ਤੋਂ ਮੋਗੇ ਆ ਰਹੀ ਸਿਫਟ ਕਾਰ ਆਪਣਾ ਟਾਇਰ ਫਟਣ ਕਾਰਨ ਸੰਤੁਲਨ ਗੁਆ ਬੈਠੀ ਅਤੇ ਦੂਸਰੇ ਸਾਈਡ ਤੋਂ ਆ ਰਹੇ ਫੌਜੀਆਂ ਦੇ ਕਾਫਲੇ 'ਚ ਜਾ ਕੇ ਵੱਜੀ।
ਇਸ ਦੌਰਾਨ ਲੁਧਿਆਣਾ ਸਾਈਡ ਤੋਂ ਆ ਰਹੀ ਕਾਰ ਵਾਲੇ ਦੇ ਕਾਫੀ ਸੱਟਾਂ ਲੱਗੀਆਂ ਸੀ, ਜਿਹਨੂੰ ਮੋਗਾ ਸਿਵਿਲ ਹਸਪਤਾਲ ਪਹੁੰਚਾਇਆ ਗਿਆ। ਉਸ ਤੋਂ ਬਾਅਦ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।
ਉੱਥੇ ਹੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਾ ਸੋਸਾਇਟੀ ਦੇ ਆਗੂ ਗੁਰਸੇਵਕ ਸੰਨਿਆਸੀ ਨੇ ਦੱਸਿਆ ਕਿ ਕਿ ਉਸ ਗੱਡੀ ਦਾ ਅਚਾਨਕ ਟਾਇਰ ਫਟ ਗਿਆ ਜਿਹੜੀ ਕਿ ਜਾ ਕੇ ਆਰਮੀ ਦੀ ਗੱਡੀ ਵਿੱਚ ਜਾ ਕੇ ਵੱਜੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e