ਚੰਡੀਗੜ੍ਹ ਛੇੜਛਾੜ ਮਾਮਲਾ : ਵਿਕਾਸ ਬਰਾਲਾ ਤੇ ਅਸ਼ੀਸ਼ 25 ਅਗਸਤ ਤੱਕ ਨਿਆਇਕ ਹਿਰਾਸਤ ''ਚ (ਤਸਵੀਰਾਂ)

Saturday, Aug 12, 2017 - 01:30 PM (IST)

ਚੰਡੀਗੜ੍ਹ ਛੇੜਛਾੜ ਮਾਮਲਾ : ਵਿਕਾਸ ਬਰਾਲਾ ਤੇ ਅਸ਼ੀਸ਼ 25 ਅਗਸਤ ਤੱਕ ਨਿਆਇਕ ਹਿਰਾਸਤ ''ਚ (ਤਸਵੀਰਾਂ)

ਚੰਡੀਗੜ੍ਹ (ਸੁਸ਼ੀਲ) : ਸ਼ਹਿਰ 'ਚ ਵਰਣਿਕਾ ਕੁੰਡੂ ਛੇੜਛਾੜ ਮਾਮਲੇ 'ਚ ਅਦਾਲਤ ਨੇ ਸ਼ਨੀਵਾਰ ਨੂੰ ਦੋਸ਼ੀ ਵਿਕਾਸ ਬਰਾਲਾ ਅਤੇ ਆਸ਼ੀਸ਼ ਕੁਮਾਰ ਨੂੰ 25 ਅਗਸਤ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। 2 ਦਿਨਾਂ ਦੇ ਪੁਲਸ ਰਿਮਾਂਡ ਤੋਂ ਬਾਅਦ ਸ਼ਨੀਵਾਰ ਨੂੰ ਦੋਹਾਂ ਨੂੰ ਪੁਲਸ ਨੇ ਜ਼ਿਲਾ ਅਦਾਲਤ 'ਚ ਪੇਸ਼ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ। 

Related News