ਜਲੰਧਰ ਬਾਈਪਾਸ ''ਤੇ ਦੁਕਾਨ ਵਿਚ ਲੋਕਾਂ ਨੂੰ ਸ਼ਰੇਆਮ ਸ਼ਰਾਬ ਪਿਆਉਣ ''ਤੇ ਐਕਸ਼ਨ

Friday, Sep 13, 2024 - 03:55 PM (IST)

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਲੋਕਾਂ ਨੂੰ ਦੁਕਾਨ 'ਤੇ ਖੁੱਲ੍ਹੇਆਮ ਸ਼ਰਾਬ ਪਿਆਉਣ ਵਾਲੇ ਮੁਲਜ਼ਮ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਐੱਚ.ਓ. ਹਰਮੇਸ਼ ਲਾਲ ਨੇ ਦੱਸਿਆ ਕਿ ਪੁਲਸ ਨੇ ਧਰਮਵੀਰ ਕੁਮਾਰ ਨੂੰ ਜਲੰਧਰ ਬਾਈਪਾਸ ਨੇੜੇ ਆਪਣੀ ਦੁਕਾਨ 'ਤੇ ਸ਼ਰਾਬ ਪਿਆਉਂਦੇ ਹੋਏ ਕਾਬੂ ਕੀਤਾ ਹੈ। ਉਸ ਦੇ ਖ਼ਿਲਾਫ਼ ਥਾਣਾ ਸਲੇਮ ਟਾਬਰੀ 'ਚ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਹੋ ਜਾਓ ਸਾਵਧਾਨ! ਜਾਰੀ ਹੋਈ Advisory, ਇਕ ਗਲਤੀ ਵੀ ਪੈ ਸਕਦੀ ਹੈ ਭਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News