ਅਦਾਕਾਰ ਸੋਹੇਲ ਖਾਨ ਨੇ CM ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਕੀਤੀ ਮੁਲਾਕਾਤ
Tuesday, May 20, 2025 - 03:04 PM (IST)

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਬਾਲੀਵੁੱਡ ਅਦਾਕਾਰ ਸੋਹੇਲ ਖਾਨ ਨਾਲ ਮੁਲਾਕਾਤ ਕੀਤੀ। ਇਸ ਸਬੰਦੀ ਸੀ.ਐੱਮ. ਮਾਨ ਨੇ ਖੁਦ ਆਪਣੇ ਐਕਸ ਅਕਾਊਂਟ 'ਤੇ ਫੋਟੋਆਂ ਸਾਂਝੀਆਂ ਕਰਕੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਫਿਰ ਸਤਾਉਣ ਲੱਗਾ ਕੋਰੋਨਾ ਦਾ ਡਰ, 31 ਲੋਕਾਂ ਦੀ ਮੌਤ, ਨਵੀਂ ਐਡਵਾਈਜ਼ਰੀ ਜਾਰੀ
ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਬਾਲੀਵੁੱਡ ਜਗਤ ਦੇ ਉੱਘੇ ਅਦਾਕਾਰ Sohail Khan ਮਿਲਣ ਆਏ। ਉਹਨਾਂ ਦੀ ਮਹਿਮਾਨ ਨਿਵਾਜ਼ੀ ਕਰਨ ਦਾ ਮੌਕਾ ਮਿਲਿਆ।
— Bhagwant Mann (@BhagwantMann) May 20, 2025
Sohail Khan ਨੇ ਪੰਜਾਬ ਅਤੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਪਿਆਰ ਦੀ ਸ਼ਲਾਘਾ ਕੀਤੀ।
----
आज चंडीगढ़ आवास में बॉलीवुड जगत के प्रसिद्ध अभिनेता Sohail Khan मिलने आए। उनकी… pic.twitter.com/GNC85G9zU8
ਸੀ.ਐੱਮ. ਮਾਨ ਨੇ ਫੋਟੋਆਂ ਸਾਂਝੀਆਂ ਕਰਦਿਆਂ ਲਖਿਆ, ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਬਾਲੀਵੁੱਡ ਜਗਤ ਦੇ ਉੱਘੇ ਅਦਾਕਾਰ ਸੋਹੇਲ ਖਾਨ ਮਿਲਣ ਆਏ। ਉਹਨਾਂ ਦੀ ਮਹਿਮਾਨ ਨਿਵਾਜ਼ੀ ਕਰਨ ਦਾ ਮੌਕਾ ਮਿਲਿਆ। ਸੋਹੇਲ ਖਾਨ ਨੇ ਪੰਜਾਬ ਅਤੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਪਿਆਰ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ: ਫਿਰ 'ਵਿਚੋਲਾ' ਬਣੇ ਡੋਨਾਲਡ ਟਰੰਪ, ਹੁਣ ਇਨ੍ਹਾਂ 2 ਦੇਸ਼ਾਂ ਵਿਚਾਲੇ ਕਰਵਾਉਣਗੇ 'ਜੰਗਬੰਦੀ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8