ਏ. ਡੀ. ਸੀ. ਦਮਨਜੀਤ ਸਿੰਘ ਮਾਨ ਨੂੰ ਅਹੁਦੇ ਤੋਂ ਹਟਾਇਆ

Friday, Oct 04, 2024 - 02:28 PM (IST)

ਏ. ਡੀ. ਸੀ. ਦਮਨਜੀਤ ਸਿੰਘ ਮਾਨ ਨੂੰ ਅਹੁਦੇ ਤੋਂ ਹਟਾਇਆ

ਮੋਹਾਲੀ (ਨਿਆਮੀਆਂ) : ਮੋਹਾਲੀ ਦੇ ਏ. ਡੀ. ਸੀ. ਸ਼ਹਿਰੀ ਵਿਕਾਸ ਦਮਨਜੀਤ ਸਿੰਘ ਮਾਨ 2012 ਬੈਚ ਨੂੰ ਤੁਰੰਤ ਪ੍ਰਭਾਵ ਨਾਲ ਏ. ਡੀ. ਸੀ. ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਦੇ ਹਸਤਾਖਰਾਂ ਹੇਠ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸ੍ਰੀ ਮਾਨ ਤੁਰੰਤ ਪ੍ਰਭਾਵ ਨਾਲ ਆਪਣੀ ਰਿਪੋਰਟ ਸਕੱਤਰ ਪਰਸੋਨਲ ਨੂੰ ਕਰਨਗੇ ਅਤੇ ਉਨ੍ਹਾਂ ਦੇ ਨਿਯੁਕਤੀ ਦੇ ਹੁਕਮ ਨੂੰ ਬਾਅਦ ਵਿਚ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ, ਇਸ ਐਲਾਨ ਤੋਂ ਬਾਅਦ ਵਧੇਗੀ ਚਿੰਤਾ


author

Gurminder Singh

Content Editor

Related News