ਕਿਡਨੀ ਕਾਂਡ ਦੀ ਜਾਂਚ ਕਰ ਰਹੇ ਏ. ਡੀ. ਸੀ. ਪੀ. ਦੇ ਤਬਾਦਲੇ ''ਤੇ ਲੱਗੀ ਰੋਕ

Monday, Sep 07, 2015 - 05:05 PM (IST)

 ਕਿਡਨੀ ਕਾਂਡ ਦੀ ਜਾਂਚ ਕਰ ਰਹੇ ਏ. ਡੀ. ਸੀ. ਪੀ. ਦੇ ਤਬਾਦਲੇ ''ਤੇ ਲੱਗੀ ਰੋਕ

ਜਲੰਧਰ-ਸ਼ਹਿਰ ਦੇ ਸਭ ਤੋਂ ਚਰਚਿਤ ਕਿਡਨੀ ਕਾਂਡ ਦੀ ਜਾਂਚ ਕਰ ਰਹੇ ਏ. ਡੀ. ਸੀ. ਪੀ. ਜੇ ਏਲਨ ਚੇਜੀਅਨ ਦਾ ਤਬਾਦਲਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਰੋਕ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਜਗ੍ਹਾ ਆਈ. ਪੀ. ਐੱਸ. ਵਿਵੇਕ ਐੱਸ. ਸੋਨੀ ਨੂੰ ਲਗਾਇਆ ਗਿਆ ਸੀ। 


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
author

Babita Marhas

News Editor

Related News