ਹੁਣ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

10/06/2023 12:23:48 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਵਿਨੋਦ ਘਈ ਵੱਲੋਂ ਅਸਤੀਫ਼ਾ ਦੇਣ ਮਗਰੋਂ ਐਡੀਸ਼ਨਲ ਐਡਵੋਕੇਟ ਜਨਰਲ ਮਹਿੰਦੀ ਰੱਤਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ : ਕੋਈ ਮਾਂ ਆਪਣੀ ਮਾਸੂਮ ਧੀ ਨਾਲ ਇਹ ਸਭ ਵੀ ਕਰ ਸਕਦੀ ਹੈ, ਸੁਣ ਤੁਹਾਨੂੰ ਵੀ ਨਹੀਂ ਹੋਵੇਗਾ ਯਕੀਨ

ਦੱਸਣਯੋਗ ਹੈ ਕਿ ਪੰਜਾਬ ਦੇ ਐਡਵੋਕੇਟ ਵਿਨੋਦ ਘਈ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ। ਉਨ੍ਹਾਂ ਦੀ ਥਾਂ 'ਤੇ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਲਾਇਆ ਗਿਆ ਸੀ।

ਇਹ ਵੀ ਪੜ੍ਹੋ : ਸੁਖ਼ਨਾ ਝੀਲ 'ਤੇ ਘੁੰਮਣ ਦੇ ਸ਼ੌਕੀਨਾਂ ਲਈ ਰਾਹਤ ਭਰੀ ਖ਼ਬਰ, ਜਾਣ ਤੋਂ ਪਹਿਲਾਂ ਜ਼ਰੂਰ ਮਾਰ ਲਓ ਨਜ਼ਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Babita

This news is Content Editor Babita