DJ ’ਤੇ ਵੱਜਦੇ ਲੱਚਰ ਤੇ ਹਥਿਆਰਾਂ ਵਾਲੇ ਗੀਤਾਂ ਨੂੰ ਲੈ ਕੇ ADGP ਵੱਲੋਂ ਨਵੇਂ ਹੁਕਮ (ਵੀਡੀਓ)

Saturday, Apr 02, 2022 - 09:57 PM (IST)

DJ ’ਤੇ ਵੱਜਦੇ ਲੱਚਰ ਤੇ ਹਥਿਆਰਾਂ ਵਾਲੇ ਗੀਤਾਂ ਨੂੰ ਲੈ ਕੇ ADGP ਵੱਲੋਂ ਨਵੇਂ ਹੁਕਮ (ਵੀਡੀਓ)

ਚੰਡੀਗੜ੍ਹ (ਬਿਊਰੋ)-ਪੰਜਾਬ ’ਚ ਡੀ. ਜੇ. ’ਤੇ ਵੱਜਣ ਵਾਲੇ ਲੱਚਰ, ਸ਼ਰਾਬ ਅਤੇ ਹਥਿਆਰਾਂ ਵਾਲੇ ਗੀਤਾਂ ਨੂੰ ਲੈ ਕੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਸ ਲਾਅ ਐਂਡ ਆਰਡਰ ਈਸ਼ਵਰ ਸਿੰਘ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਨੂੰ ਪੱਤਰ ਭੇਜੇ ਗਏ ਹਨ।

PunjabKesari

ਇਹ ਵੀ ਪੜ੍ਹੋ ; ਹੁਸ਼ਿਆਰਪੁਰ ਦੇ SSP ਨਿੰਬਾਲੇ ਦੇ ਤਬਾਦਲੇ ’ਤੇ ਭਖ਼ੀ ਸਿਆਸਤ, ਕਾਂਗਰਸੀ ਵਿਧਾਇਕਾਂ ਨੇ ਚੁੱਕੇ ਸਵਾਲ

ਇਸ ਪੱਤਰ ’ਚ ਐੱਸ. ਐੱਸ. ਪੀਜ਼ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਏਰੀਏ ’ਚ ਜਾਂਚ ਕਰਨ ਕਿ ਡੀਜਿਆਂ ’ਤੇ ਲੱਚਰ, ਹਥਿਆਰਾਂ ਤੇ ਸ਼ਰਾਬ ਵਾਲੇ ਗੀਤ ਨਾ ਚਲਾਏ ਜਾਣ।

ਇਹ ਵੀ ਪੜ੍ਹੋ : ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦਾ ਹੋਇਆ ਦੇਹਾਂਤ 


author

Manoj

Content Editor

Related News