ਨਿਗਮ ਕਮਿਸ਼ਨਰ ਨੇ ਅਹੁਦਾ ਸੰਭਾਲਦਿਆਂ ਹੀ ਜਾਰੀ ਕੀਤੀਆਂ ਹਦਾਇਤਾਂ

Monday, Sep 16, 2024 - 04:30 PM (IST)

ਨਿਗਮ ਕਮਿਸ਼ਨਰ ਨੇ ਅਹੁਦਾ ਸੰਭਾਲਦਿਆਂ ਹੀ ਜਾਰੀ ਕੀਤੀਆਂ ਹਦਾਇਤਾਂ

ਲੁਧਿਆਣਾ (ਹਿਤੇਸ਼): ਨਗਰ ਨਿਗਮ ਦੇ ਨਵੇਂ ਕਮਿਸ਼ਨਰ ਅਦਿਤਿਆ ਨੇ ਉਂਝ ਤਾਂ ਸ਼ਨੀਵਾਰ ਨੂੰ ਹੀ ਚਾਰਜ ਸੰਭਾਲ ਲਿਆ ਸੀ, ਪਰ ਰਸਮੀ ਤੌਰ 'ਤੇ ਉਨ੍ਹਾਂ ਨੇ ਸੋਮਵਾਰ ਨੂੰ ਕੰਮ ਸ਼ੁਰੂ ਕੀਤਾ ਹੈ। ਇਸ ਤਹਿਤ ਉਹ ਅੱਜ ਸਵੇਰੇ ਜ਼ੋਨ ਡੀ ਆਫ਼ਿਸ ਪਹੁੰਚੇ ਜਿੱਥੇ ਵੱਡੀ ਗਿਣਤੀ ਵਿਚ ਨਗਰ ਨਿਗਮ ਮੁਲਾਜ਼ਮਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। 

PunjabKesari

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਪਈਆਂ ਭਾਜੜਾਂ! ਦੁਕਾਨਾਂ ਬੰਦ ਕਰ ਭੱਜੇ ਲੋਕ, ਰੋਕੀ ਗਈ ਆਵਾਜਾਈ

ਇਸ ਮਗਰੋਂ ਅਦਿੱਤਿਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਰੈਵੇਨਿਊ ਦੀ ਜ਼ਿਆਦਾ ਤੋਂ ਜ਼ਿਆਦਾ ਰਿਕਵਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਦੇ ਨਾਲ ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਾ ਹੋਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News