ਪੰਜਾਬ ’ਚ ਪ੍ਰਸ਼ਾਸਨਿਕ ਫੇਰਬਦਲ, 11 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ
Tuesday, Nov 01, 2022 - 08:44 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਦੇ ਤਹਿਤ ਅੱਜ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 11 ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੇ ਪੁਲਸ ’ਤੇ ਲਾਏ ਵੱਡੇ ਇਲਜ਼ਾਮ