ਦੁੱਧ ਤੋਂ ਬਾਅਦ Verka ਨੇ ਵਧਾਏ ਇਨ੍ਹਾਂ ਚੀਜ਼ਾਂ ਦੇ ਭਾਅ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ
Sunday, Jun 09, 2024 - 03:11 PM (IST)
ਲੁਧਿਆਣਾ (ਅਸ਼ੋਕ) - ਵੇਰਕਾ ਲੁਧਿਆਣਾ ਡੇਅਰੀ 11 ਜੂਨ ਦੀ ਸਵੇਰ ਤੋਂ ਵੇਰਕਾ ਦੁੱਧ, ਦਹੀਂ ਅਤੇ ਪਨੀਰ ਦੇ ਰੇਟ ਬਦਲਣ ਵਾਲੀ ਹੈ। ਪੈਕਟਾਂ ਦਾ ਪੁਰਾਣਾ ਸਟਾਕ ਪਿਆ ਹੋਣ ਕਾਰਨ ਦੁੱਧ, ਦਹੀਂ ਅਤੇ ਪਨੀਰ ਦੇ ਪੈਕਟਾਂ 'ਤੇ ਪੁਰਾਣੇ ਰੇਟ ਛਾਪੇ ਹੁੰਦੇ ਹਨ। ਇਸ ਲਈ ਜਦੋਂ ਤੱਕ ਪੁਰਾਣਾ ਸਟਾਕ ਖਤਮ ਨਹੀਂ ਹੋ ਜਾਂਦਾ, ਲਿਫਾਫਿਆਂ 'ਤੇ ਉਹੀ ਰੇਟ ਛਾਪੇ ਜਾਣਗੇ।
ਇਹ ਵੀ ਪੜ੍ਹੋ : Bank of Baroda ਨੇ ਗਾਹਕਾਂ ਨੂੰ ਦਿੱਤਾ ਝਟਕਾ, ਹੋਮ ਲੋਨ ਕੀਤਾ ਮਹਿੰਗਾ, ਜਾਣੋ ਕਿੰਨੀ ਵਧੀ ਵਿਆਜ ਦਰ
ਇਹ ਵੀ ਪੜ੍ਹੋ : UPI Lite ਉਪਭੋਗਤਾਵਾਂ ਨੂੰ ਵੱਡੀ ਰਾਹਤ, ਹੁਣ ਵਾਰ-ਵਾਰ ਪੈਸੇ ਪਾਉਣ ਦੀ ਪਰੇਸ਼ਾਨੀ ਤੋਂ ਮਿਲੇਗਾ ਛੁਟਕਾਰਾ
ਵੇਰਕਾ ਦੇ ਸਾਰੇ ਦੁੱਧ ਡੀਲਰਾਂ ਅਤੇ ਵਿਤਰਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਗਾਹਕਾਂ ਦੀ ਸਹੂਲਤ ਲਈ ਦਰਾਂ ਦੀ ਸੂਚੀ ਆਪੋ-ਆਪਣੀਆਂ ਦੁਕਾਨਾਂ 'ਤੇ ਪ੍ਰਕਾਸ਼ਿਤ ਕਰਨ।
ਇਹ ਵੀ ਪੜ੍ਹੋ : ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਪੱਖ 'ਚ ਆਏ ਰਾਕੇਸ਼ ਟਿਕੈਤ, ਆਖੀ ਇਹ ਵੱਡੀ ਗੱਲ
ਇਹ ਵੀ ਪੜ੍ਹੋ : NDA ਬੈਠਕ 'ਚ PM ਮੋਦੀ ਨੇ CM ਯੋਗੀ ਦੀ ਪਿੱਠ ਥਾਪੜੀ, ਕੈਮਰੇ 'ਚ ਕੈਦ ਹੋਇਆ ਅਹਿਮ 'ਪਲ'
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8