ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਠੁਕਰਾਇਆ ਪਾਕਿ ਦਾ ਸੱਦਾ

Monday, Nov 26, 2018 - 07:24 PM (IST)

ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਠੁਕਰਾਇਆ ਪਾਕਿ ਦਾ ਸੱਦਾ

ਚੰਡੀਗੜ੍ਹ (ਵੈੱਬ ਡੈਸਕ)—ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਤੋਂ ਆਇਆ ਕਰਤਾਰਪੁਰ ਕਾਰੀਡੋਰ ਦੀ ਨੀਂਹ ਰੱਖਣ ਦੇ ਸਮਾਗਮ 'ਚ ਸ਼ਾਮਲ ਹੋਣ ਦਾ ਸੱਦਾ ਠੁਕਰਾ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਹੁਣ ਪਾਕਿਸਤਾਨ ਦੇ ਇਸ ਪ੍ਰੋਗਰਾਮ 'ਚ ਸ਼ਾਮਲ ਨਹੀਂ ਹੋਣਗੇ। ਸੱਦਾ ਠੁਕਰਾਉਣ ਪਿੱਛੇ ਜੱਥੇਦਾਰ ਨੇ ਨਿੱਜੀ ਕਾਰਨ ਦੱਸੇ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਨਿੱਜੀ ਕੰਮਾਂ ਦੀ ਵਿਅਸਤਤਾ ਦੇ ਕਾਰਨ ਉਹ ਪਾਕਿਸਤਾਨ ਨਹੀਂ ਜਾ ਸਕਦੇ।


Related News