ਅਕਾਲੀ ਦਲ ਆਈ. ਟੀ. ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਦੇ ਪਿਤਾ ਦਾ ਦੇਹਾਂਤ

Saturday, Aug 21, 2021 - 10:48 AM (IST)

ਅਕਾਲੀ ਦਲ ਆਈ. ਟੀ. ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਦੇ ਪਿਤਾ ਦਾ ਦੇਹਾਂਤ

ਜਲੰਧਰ (ਰਮਨ ਸੋਢੀ) : ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਦੇ ਪਿਤਾ ਸ. ਸੁਖਵਿੰਦਰ ਸਿੰਘ ਦਾ ਅੱਜ ਸਵਰਗਵਾਸ ਹੋ ਗਿਆ। ਸ. ਸੁਖਵਿੰਦਰ ਸਿੰਘ ਲੰਬੀ ਬਿਮਾਰੀ ਦੇ ਚੱਲਦਿਆਂ ਕਾਫੀ ਸਮੇਂ ਤੋਂ ਹਸਪਤਾਲ ਵਿਚ ਜੋਰੇ ਇਲਾਜ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 2 ਵਜੇ ਜੱਦੀ ਪਿੰਡ ਫੈਲੋਕੇ (ਤਰਨਤਾਰਨ) ਵਿਖੇ ਕੀਤਾ ਜਾਵੇਗਾ।


author

Gurminder Singh

Content Editor

Related News