ਅਕਾਲੀ ਦਲ ਨੂੰ ਵੱਡਾ ਧੱਕਾ, ਸਾਬਕਾ ਨਗਰ ਪੰਚਾਇਤ ਪ੍ਰਧਾਨ ਨੇ ਅਕਾਲੀ ਦਲ ਨੂੰ ਬੁਲਾਈ ਫਤਿਹ

Tuesday, Mar 22, 2022 - 11:10 AM (IST)

ਅਕਾਲੀ ਦਲ ਨੂੰ ਵੱਡਾ ਧੱਕਾ, ਸਾਬਕਾ ਨਗਰ ਪੰਚਾਇਤ ਪ੍ਰਧਾਨ ਨੇ ਅਕਾਲੀ ਦਲ ਨੂੰ ਬੁਲਾਈ ਫਤਿਹ

ਮੋਗਾ (ਗੋਪੀ ਰਾਊਕੇ) : ਮੋਗਾ ਜ਼ਿਲ੍ਹੇ ਵਿਚ ਅਕਾਲੀ ਦਲ ਦੀ ਸਿਆਸਤ ਵਿਚ ਵੱਖਰੀ ਪਛਾਣ ਰੱਖਣ ਵਾਲੇ ਨਗਰ ਪੰਚਾਇਤ ਕੋਟ ਈਸੇ ਖਾਂ ਦੇ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ ਨੇ ਅੱਜ ਅਕਲੀ ਦਲ ਨੂੰ ਫਤਿਹ ਬੁਲਾ ਕੇ ਸਰਗਰਮ ਸਿਆਸਤ ਤੋਂ ਵੀ ਪਾਸਾ ਵੱਟ ਲਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਉਹ ਅਕਾਲੀ ਦਲ ਵਿਚੋਂ ਅਸਤੀਫ਼ਾ ਦੇ ਰਹੇ ਹਨ ਪਰ ਉਹ ਅਰੋੜਾ ਮਹਾ ਸਭਾ ਪੰਜਾਬ ਦੇ ਪ੍ਰਧਾਨ ਦੇ ਤੌਰ ’ਤੇ ਸਮਾਜ ਸੇਵਾ ਕਰਦੇ ਰਹਿਣਗੇ।


author

Gurminder Singh

Content Editor

Related News