ਚੰਡੀਗੜ੍ਹ 'ਚ ਹੋਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ
Monday, Oct 29, 2018 - 03:42 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ। ਇਸ ਕਮੇਟੀ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ ਅਤੇ ਹੋਰ ਅਕਾਲੀ ਆਗੂਆਂ ਨੇ ਹਿੱਸਾ ਲਿਆ।