ਅਕਾਲੀ ਦਲ ਨੇ ਨਹੀਂ ਕਾਂਗਰਸੀਆਂ ਨੇ ਕੀਤੇ ਨਜਾਇਜ਼ ਪਰਚੇ : ਬਾਦਲ (ਵੀਡੀਓ)

11/29/2015 8:15:44 PM

ਖਡੂਰ ਸਾਹਿਬ : ਖਡੂਰ ਸਾਹਿਬ ਸੰਗਤ ਦਰਸ਼ਨ ਕਰਨ ਪਹੁੰਚੇ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਦੇ ਲੀਡਰਾਂ ''ਤੇ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ ਲਗਾਏ ਹਨ। ਮੁੱਖ ਮੰਤਰੀ ਬਾਦਲ ਮੁਤਾਬਕ ਅਕਾਲੀ ਦਲ ਨੇ ਅੱਜ ਤੱਕ ਕਿਸੇ ਨਾਲ ਕੋਈ ਧੱਕੇਸ਼ਾਹੀ ਨਹੀਂ ਕੀਤੀ ਪਰ ਕਾਂਗਰਸ ਸਰਕਾਰ ਸਮੇਂ ਜਾਣ ਬੁੱਝ ਕੇ ਅਕਾਲੀ ਦਲ ਨਾਲ ਸਬੰਧਤ ਲੋਕਾਂ ''ਤੇ ਨਜਾਇਜ਼ ਮੁਕੱਦਮੇ ਦਰਜ ਕਰਵਾਏ ਸਨ।
ਸੰਗਤ ਦਰਸ਼ਨ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਦੀ ਕੁਰਸੀ ਲਈ ਹੈਟ੍ਰਿਕ ਮਾਰਨ ਦੀ ਵੀ ਗੱਲ ਕਹੀ ਹੈ।

Gurminder Singh

This news is Content Editor Gurminder Singh