ਅਕਾਲੀ ਦਲ ਨੂੰ ਝਟਕਾ, ਮਨਪ੍ਰੀਤ ਕੌਰ ਹੁੰਦਲ ਕਾਂਗਰਸ 'ਚ ਸ਼ਾਮਲ
Wednesday, May 08, 2019 - 11:07 AM (IST)

ਫਤਿਹਗੜ੍ਹ ਸਾਹਿਬ (ਵਿਪਨ)—ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਦੀ ਜ਼ਿਲਾ ਪ੍ਰਧਾਨ ਬੀਬੀ ਮਨਪ੍ਰੀਤ ਕੌਰ ਹੁੰਦਲ ਅੱਜ ਕਾਂਗਰਸ 'ਚ ਸ਼ਾਮਲ ਹੋ ਗਈ। ਜਾਣਕਾਰੀ ਮੁਤਾਬਕ ਬੀਬੀ ਮਨਪ੍ਰੀਤ ਕੌਰ ਹੁੰਦਲ ਐੱਮ.ਐੱਲ.ਏ. ਸਰਦਾਰ ਗੁਰਪ੍ਰੀਤ ਸਿੰਘ ਜੀ.ਪੀ. ਸਾਹਿਬ ਦੀ ਅਗਵਾਈ 'ਚ ਅਤੇ ਕੈਬਨਿਟ ਮੰਤਰੀ ਸ. ਬਲਵੀਰ ਸਿੰਘ ਸਿੱਧੂ ਜੀ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਾਮਲ ਹੋ ਗਏ।