ਚੰਡੀਗੜ੍ਹ 'ਚ ਅਕਾਲੀ ਦਲ ਦੀ 'ਕੋਰ ਕਮੇਟੀ' ਦੀ ਮੀਟਿੰਗ ਸ਼ੁਰੂ

Tuesday, May 28, 2019 - 02:27 PM (IST)

ਚੰਡੀਗੜ੍ਹ 'ਚ ਅਕਾਲੀ ਦਲ ਦੀ 'ਕੋਰ ਕਮੇਟੀ' ਦੀ ਮੀਟਿੰਗ ਸ਼ੁਰੂ

ਚੰਡੀਗੜ੍ਹ (ਅਸ਼ਵਨੀ) : ਲੋਕ ਸਭਾ ਚੋਣਾਂ 'ਚ ਪਾਰਟੀ ਦੀ ਕਾਰਗੁਜ਼ਾਰੀ 'ਤੇ ਸਮੀਖਿਆ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ 'ਚ ਹਿੱਸਾ ਲੈਣ ਵਾਲੇ ਉਮੀਦਵਾਰ ਵੀ ਮੌਜੂਦ ਹਨ। ਕੋਰ ਕਮੇਟੀ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾ ਰਹੀ ਹੈ। ਮੀਟਿੰਗ 'ਚ ਪਾਰਟੀ ਦੀ ਹਾਰ ਦੇ ਕਾਰਨਾਂ 'ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। 


author

Babita

Content Editor

Related News