ਬਜਟ ਤੋਂ ਪਹਿਲਾਂ ਅਕਾਲੀਆਂ ਨੇ ਘੇਰੀ ਮਨਪ੍ਰੀਤ ਬਾਦਲ ਦੀ ਕੋਠੀ

Friday, Feb 28, 2020 - 11:11 AM (IST)

ਬਜਟ ਤੋਂ ਪਹਿਲਾਂ ਅਕਾਲੀਆਂ ਨੇ ਘੇਰੀ ਮਨਪ੍ਰੀਤ ਬਾਦਲ ਦੀ ਕੋਠੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਸ਼ੁੱਕਰਵਾਰ ਨੂੰ 2020-21 ਦਾ ਬਜਟ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ 'ਚ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰ ਵੀ ਸ਼ਾਮਲ ਹਨ, ਜਿਨ੍ਹਾਂ ਦੀ ਹਮਾਇਤ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਹੈ।


author

Babita

Content Editor

Related News