ਲੁਧਿਆਣਾ 'ਚ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ਤੇ ਪੰਜਾਬ ਸਰਕਾਰ 'ਤੇ ਲਾਏ ਰਗੜੇ

Tuesday, Jul 07, 2020 - 12:12 PM (IST)

ਲੁਧਿਆਣਾ 'ਚ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ਤੇ ਪੰਜਾਬ ਸਰਕਾਰ 'ਤੇ ਲਾਏ ਰਗੜੇ

ਲੁਧਿਆਣਾ : ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਥੇ ਰੋਸ ਮੁਜ਼ਾਹਰਾ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਧਰਨੇ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ : ਵਿਸਾਖੀ ਬੰਪਰ-2020 ਦੀਆਂ ਟਿਕਟਾਂ ਖਰੀਦ ਚੁੱਕੇ ਲੋਕਾਂ ਲਈ ਅਹਿਮ ਐਲਾਨ

PunjabKesari

ਇਸ ਦੌਰਾਨ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਵੀ ਲੰਮੇਂ ਹੱਥੀਂ ਲਿਆ। ਅਕਾਲੀ ਦਲ ਨੇ ਨੀਲੇ ਕਾਰਡਾਂ ਦੇ ਮਾਮਲੇ 'ਚ ਭਾਰੀ ਗਿਣਤੀ 'ਚ ਗਰੀਬਾਂ ਤੇ ਲੋੜਵੰਦਾਂ ਨਾਲ ਹੁੰਦੇ ਸਿਆਸੀ ਵਿਤਕਰੇ ਖਿਲਾਫ ਵੀ ਆਵਾਜ਼ ਚੁੱਕੀ।
ਇਹ ਵੀ ਪੜ੍ਹੋ : ਕੋਰੋਨਾ ਪੀੜਤ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਲਏ ਨਮੂਨੇ


author

Babita

Content Editor

Related News