ਪੰਜਾਬ ਲਈ ਖ਼ਤਰੇ ਦੀ ਘੰਟੀ, ਡੀਜ਼ਲ ਅਤੇ ਗੈਸ ਸਿਲੰਡਰ ਨੂੰ ਲੈ ਕੇ ਆਈ ਚਿੰਤਾ ਭਰੀ ਖ਼ਬਰ
Wednesday, Feb 28, 2024 - 06:48 PM (IST)
ਪਟਿਆਲਾ : ਪੰਜਾਬ ਵਿਚ ਡੀਜ਼ਲ ਅਤੇ ਗੈਸ ਸਿਲੰਡਰ ਦਾ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ। ਦਰਅਸਲ ਪਿਛਲੀ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਬੈਠੇ ਕਿਸਾਨਾਂ ਕਾਰਣ ਆਮ ਲੋਕਾਂ ਦਾ ਜਨ ਜੀਵਨ ਵੱਡੇ ਪੱਧਰ ’ਤੇ ਪ੍ਰਭਾਵਤ ਹੋਣਾ ਸ਼ੁਰੂ ਹੋ ਗਿਆ ਹੈ। ਸੂਤਰਾਂ ਅਨੁਸਾਰ ਸੜਕੀ ਰੁਕਾਵਟਾਂ ਅਤੇ ਸੁਰੱਖਿਆ ਮੁੱਦਿਆਂ ਦੇ ਕਾਰਣਾਂ ਕਰਕੇ ਪੰਜਾਬ ਵਿਚ ਡੀਜ਼ਲ ਅਤੇ ਐੱਲ. ਪੀ. ਜੀ. ਗੈਸ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਤ ਹੋ ਗਈ ਹੈ, ਜਿਸ ਨੂੰ ਲੈ ਕੇ ਜਨਤਾ ਵਿਚ ਹਾਹਾਕਾਰ ਮਚਣੀ ਸ਼ੁਰੂ ਹੋ ਗਈ ਹੈ। ਜੇਕਰ ਅੱਗੇ ਵੀ ਇਹੋ ਹਾਲਾਤ ਰਹੇ ਤਾਂ ਸਥਿਤੀ ਹੋਰ ਵੀ ਗੰਭੀਰ ਰੂਪ ਧਾਰਣ ਕਰ ਸਕਦੀ ਹੈ।
ਇਹ ਵੀ ਪੜ੍ਹੋ : ਜੈ ਮਾਲਾ ਲਈ ਸਟੇਜ ’ਤੇ ਚੜ੍ਹੀ ਲਾੜੀ ਦੀ ਲਾੜੇ ਦੇ ਹੱਥਾਂ ’ਚ ਹੋਈ ਮੌਤ, ਲਾੜਾ ਵੀ ਬੇਹੋਸ਼, ਵਿਆਹ ’ਚ ਪਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8