ਗੱਡੀ ''ਚੋ 1080 ਬੋਤਲਾਂ ਸ਼ਰਾਬ ਬਰਾਮਦ, ਦੋਸ਼ੀ ਫਰਾਰ

Tuesday, Aug 15, 2017 - 04:17 PM (IST)

ਗੱਡੀ ''ਚੋ 1080 ਬੋਤਲਾਂ ਸ਼ਰਾਬ ਬਰਾਮਦ, ਦੋਸ਼ੀ ਫਰਾਰ

ਤਲਵੰਡੀ ਸਾਬੋ - ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸ਼ੇਖਪੁਰਾ ਦੇ ਇਕ ਘਰ 'ਚ ਛਾਪਾ ਮਾਰ ਕੇ 1080 ਬੋਤਲਾਂ ਹਰਿਆਣਾ ਦੀ ਦੇਸੀ ਸ਼ਰਾਬ ਜਗਦੇਵ ਸਿੰਘ ਦੇ ਘਰ 'ਚ ਖੜੀ ਗੱਡੀ 'ਚੋਂ ਬਰਾਮਦ ਕੀਤੀਆਂ ਹਨ ਜਦਕਿ ਦੋਸ਼ੀ ਮੌਕੇ 'ਤੇ ਫਰਾਰ ਹੋ ਗਿਆ। ਪੁਲਸ ਨੇ ਸ਼ਰਾਬ ਆਪਣੇ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Related News