ਅੱਜ ਦੁਪਹਿਰ 12 ਤੋਂ 2 ਵਜੇ ਤੱਕ ਬੰਦ ਰਹਿਣਗੇ ਪੰਜਾਬ ਦੇ ਸਮੂਹ ਬੱਸ ਅੱਡੇ
Wednesday, Sep 10, 2025 - 02:33 AM (IST)

ਚੰਡੀਗੜ੍ਹ (ਅੰਕੁਰ) : ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੱਚੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਾ ਜਾਰੀ ਕਰਨ ਦੇ ਰੋਸ ਵਜੋਂ 10 ਸਤੰਬਰ ਨੂੰ ਸੂਬੇ ਦੇ ਸਮੂਹ ਬੱਸ ਸਟੈਂਡ ਦੁਪਹਿਰ 12 ਤੋਂ 2 ਵਜੇ ਤੱਕ ਬੰਦ ਰੱਖੇ ਜਾਣ ਦਾ ਐਲਾਨ ਕੀਤਾ। ਇਸ ਦੌਰਾਨ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਅਗਲੇ ਐਕਸ਼ਨ ਪਲਾਨ ਦਾ ਵੀ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ - 15 ਸਤੰਬਰ ਤੋਂ ਬਦਲ ਜਾਵੇਗੀ Paytm, PhonePe ਦੀ ਸੀਮਾ, ਜਾਣੋ ਕੀ ਹੈ ਨਵਾਂ ਨਿਯਮ