ਪੰਜਾਬ ਦੇ ਸਾਰੇ ਚਿੜੀਆ ਘਰ 31 ਮਾਰਚ ਤੱਕ ਬੰਦ
Tuesday, Mar 17, 2020 - 01:00 AM (IST)
ਜਲੰਧਰ, (ਧਵਨ)— ਦੇਸ਼ 'ਚ ਫੈਲੇ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਚਿੜੀਆ ਘਰਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਥਿਤੀ 'ਤੇ ਪੂਰੀ ਤਰ੍ਹਾਂ ਨਜ਼ਰ ਰੱਖ ਕੇ ਚੱਲ ਰਹੀ ਹੈ ਅਤੇ ਕੋਰੋਨਾ ਵਾਇਰਸ ਨੂੰ ਕਿਸੇ ਵੀ ਸਥਿਤੀ ਵਿਚ ਫੈਲਣ ਨਹੀਂ ਦਿੱਤਾ ਜਾਵੇਗਾ।
Related News
ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ 'ਚ ਸ਼੍ਰੋਮਣੀ ਕਮੇਟੀ ਵੱਲੋਂ 10 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਮਾਰਚ: ਐਡਵੋਕੇਟ ਧਾ
