ਸਿਸੋਦੀਆ ਦੇ ਬਿਆਨ ''ਆਪ'' ਪ੍ਰਧਾਨ ਅਮਨ ਅਰੋੜਾ ਦਾ ਸਪਸ਼ਟੀਕਰਨ
Tuesday, Aug 19, 2025 - 12:02 PM (IST)

ਚੰਡੀਗੜ੍ਹ (ਅੰਕੁਰ): ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਹਾਲੀਆ ਬਿਆਨ ਨੇ ਪੰਜਾਬ ਦੀ ਰਾਜਨੀਤੀ ’ਚ ਹਲਚਲ ਮਚਾ ਦਿੱਤੀ ਹੈ। ਵਿਰੋਧੀ ਪਾਰਟੀਆਂ ਨੇ ‘ਆਪ’ ਨੂੰ ਘੇਰਨਾ ਸ਼ੁਰੂ ਕਰ ਦਿੱਤਾ। ਹਾਲਾਤ ਨੂੰ ਸੰਭਾਲਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਖ਼ੁਦ ਮੀਡੀਆ ਅੱਗੇ ਆਏ ਤੇ ਸਪੱਸ਼ਟੀਕਰਨ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਾਣੋ ਵਜ੍ਹਾ
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮਨੀਸ਼ ਸਿਸੋਦੀਆ ਦੇ ਵਿਚਾਰ ਨਿੱਜੀ ਹਨ, ਪਾਰਟੀ ਦੀ ਅਧਿਕਾਰਤ ਲਾਈਨ ਨਹੀਂ। ਉਨ੍ਹਾਂ ਕਿਹਾ ਕਿ ‘ਆਪ’ ਆਪਣੀ ਈਮਾਨਦਾਰੀ ’ਤੇ ਪੂਰੀ ਤਰ੍ਹਾਂ ਕਾਇਮ ਹੈ। ਸਾਡੀ ਪਾਰਟੀ ਸਿਰਫ਼ ਤੇ ਸਿਰਫ਼ ਆਪਣੇ ਕੰਮ ਦੇ ਆਧਾਰ ਉਤੇ ਹੀ ਲੋਕਾਂ ਤੋਂ ਵੋਟ ਮੰਗੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8