'ਆਪ' ਦੀ ਜਿੱਤ 'ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਵੋਟਰਾਂ ਦਾ ਕੀਤਾ ਧੰਨਵਾਦ

Monday, Jun 23, 2025 - 03:21 PM (IST)

'ਆਪ' ਦੀ ਜਿੱਤ 'ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਵੋਟਰਾਂ ਦਾ ਕੀਤਾ ਧੰਨਵਾਦ

ਲੁਧਿਆਣਾ/ਚੰਡੀਗੜ੍ਹ (ਵੈੱਬ ਡੈਸਕ) : ਲੁਧਿਆਣਾ ਪੱਛਮੀ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 35,179 ਵੋਟਾਂ ਪਈਆਂ ਅਤੇ ਉਹ 10 ਹਜ਼ਾਰ, 637 ਵੋਟਾਂ ਦੀ ਲੀਡ ਨਾਲ ਜੇਤੂ ਰਹੇ।

ਇਹ ਵੀ ਪੜ੍ਹੋ : ਕਾਂਗਰਸ ਦਾ ਕਾਟੋ-ਕਲੇਸ਼ ਆਸ਼ੂ 'ਤੇ ਭਾਰੀ! ਲੁਧਿਆਣਾ ਚੋਣ ਨਤੀਜਿਆਂ 'ਚ ਦੇਖੋ ਕੀ ਨੇ ਹਾਲਾਤ (ਵੀਡੀਓ)

ਇਸ ਜਿੱਤ 'ਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਸੰਜੀਵ ਅਰੋੜਾ ਜੀ ਦੀ ਜਿੱਤ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ।

ਇਹ ਵੀ ਪੜ੍ਹੋ : ਲੁਧਿਆਣਾ ਜ਼ਿਮਨੀ ਚੋਣ : ਪਲਟ ਗਈ ਬਾਜ਼ੀ, ਕਾਂਗਰਸ-ਭਾਜਪਾ ਵਿਚਾਲੇ ਫਸਵਾਂ ਮੁਕਾਬਲਾ (ਵੀਡੀਓ)

ਇਕ ਵਾਰ ਫਿਰ ਤੋਂ 'ਆਪ' 'ਚ ਭਰੋਸਾ ਪ੍ਰਗਟਾਉਣ ਲਈ ਉਨ੍ਹਾਂ ਨੇ ਲੁਧਿਆਣਾ ਪੱਛਮੀ ਦੇ ਵੋਟਰਾਂ ਦਾ ਧੰਨਵਾਦ ਕੀਤਾ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News