ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਭਾਜਪਾ 'ਚ ਸ਼ਾਮਲ

2021-08-02T12:43:14.18

ਚੰਡੀਗੜ੍ਹ/ਨਵੀਂ ਦਿੱਲੀ (ਪਰਦੀਪ) : ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ : ਪਟਿਆਲਾ ਦੇ ਹੋਟਲ 'ਚ ਚੱਲ ਰਿਹਾ ਸੀ ਜਿਸਮ ਫਿਰੋਸ਼ੀ ਦਾ ਧੰਦਾ, ਪੁਲਸ ਦੇ ਛਾਪੇ ਦੌਰਾਨ ਔਰਤਾਂ ਸਣੇ 8 ਗ੍ਰਿਫ਼ਤਾਰ

PunjabKesari

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੰਸਦ ਮੈਂਬਰ ਦੁਸ਼ਯੰਤ ਗੌਤਮ, ਪੰਜਾਬ ਭਾਜਪਾ ਪ੍ਰਭਾਰੀ ਤਰੁਣ ਚੁੱਘ ਅਤੇ ਭਾਜਪਾ ਚੰਡੀਗੜ੍ਹ ਸਟੇਟ ਦੇ ਸਕੱਤਰ ਤੇਜਿੰਦਰ ਸਿੰਘ ਸਰਾਂ ਦੀ ਹਾਜ਼ਰੀ 'ਚ ਦਿੱਲੀ ਸਥਿਤ ਮੁੱਖ ਦਫ਼ਤਰ ਵਿਖੇ ਅਮਨਜੀਤ ਕੌਰ ਰਾਮੂਵਾਲੀਆ ਨੇ ਭਾਜਪਾ ਦਾ ਪੱਲਾ ਫੜ੍ਹਿਆ।
ਇਹ ਵੀ ਪੜ੍ਹੋ : ਲੁਧਿਆਣਾ ਨੇ 1.5 ਮਿਲੀਅਨ ਕੋਰੋਨਾ ਟੀਕਾਕਰਨ ਦਾ ਅੰਕੜਾ ਕੀਤਾ ਪਾਰ, ਸਿਰਫ 43 ਦਿਨਾਂ 'ਚ ਦਿੱਤੀਆਂ 5 ਲੱਖ ਖ਼ੁਰਾਕਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor Babita