Breaking News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਭਰਾ ਡਰੱਗਸ ਨਾਲ ਗ੍ਰਿਫ਼ਤਾਰ

Friday, Jul 12, 2024 - 10:43 AM (IST)

ਜਲੰਧਰ (ਸੁਨੀਲ ਮਹਾਜਨ): ਜਲੰਧਰ ਦੇਹਾਤ ਦੀ ਪੁਲਸ ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡ੍ਰਗਸ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਹੋਣ ਦੀ ਪੁਸ਼ਟੀ ਜਲੰਧਰ ਦੇਹਾਤ ਦੇ ਐੱਸ.ਐੱਸ.ਪੀ. ਅੰਕੁਰ ਗੁਪਤਾ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਵੱਲੋਂ ਅੱਧੀ ਰਾਤ ਨੂੰ ਐਨਕਾਊਂਟਰ! ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ

ਐੱਸ.ਐੱਸ.ਪੀ. ਅੰਕੁਰ ਗੁਪਤਾ ਨੇ ਕਿਹਾ ਕਿ ਅਸੀਂ ਹਰਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਛੇਤੀ ਹੀ ਅਸੀਂ ਇਸ ਬਾਰੇ ਤੁਹਾਡੇ ਨਾਲ ਜਾਣਕਾਰੀ ਸਾਂਝੀ ਕਰਾਂਗੇ। ਹਰਪ੍ਰੀਤ ਸਿੰਘ ਤੋਂ ਆਈ ਬਰਾਮਦ ਹੋਈ ਹੈ। ਫ਼ਿਲਹਾਲ ਨਸ਼ਾ ਕਿੰਨਾ ਫੜਿਆ ਗਿਆ ਹੈ, ਇਸ ਬਾਰੇ ਉਨ੍ਹਾਂ ਨੇ ਕੁਝ ਨਹੀਂ ਦੱਸਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News