ਜੇਲ੍ਹ ''ਚੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ

Friday, Nov 13, 2026 - 01:26 PM (IST)

ਜੇਲ੍ਹ ''ਚੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ

ਅੰਮ੍ਰਿਤਸਰ : ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਐਮ. ਪੀ. ਅੰਮ੍ਰਿਤਪਾਲ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਵਿਚ ਸ਼ਾਮਲ ਹੋਣ ਲਈ 14 ਨਵੰਬਰ 1 ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ : ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਚੋਣ ਜ਼ਾਬਤਾ ਲਾਗੂ, ਇਸ ਦਿਨ ਤੋਂ ਭਰੀ ਜਾਵੇਗੀ ਨਾਮਜ਼ਦਗੀ 


author

Gurminder Singh

Content Editor

Related News