ਅੰਮ੍ਰਿਤਸਰ ''ਚ ਕੋਰੋਨਾ ਦਾ ਕਹਿਰ ਜਾਰੀ, 17 ਹੋਰ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

Monday, Jun 15, 2020 - 07:15 PM (IST)

ਅੰਮ੍ਰਿਤਸਰ ''ਚ ਕੋਰੋਨਾ ਦਾ ਕਹਿਰ ਜਾਰੀ, 17 ਹੋਰ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਅੰਮ੍ਰਿ੍ਰਤਸਰ-  ਕੋਰੋਨਾ ਵਾਇਰਸ ਦਾ ਦੁਨੀਆ ਭਰ 'ਚ ਕਹਿਰ ਜਾਰੀ ਹੈ। ਉਥੇ ਹੀ ਪੰਜਾਬ 'ਚ ਵੀ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ। ਅੱਜ ਅੰਮ੍ਰਿਤਸਰ 'ਚ ਕੋਰੋਨਾ ਦੇ 17 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਹੁਣ ਤਕ ਮਿਲੇ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 630 ਹੋ ਗਈ ਹੈ। ਇਸ ਦੇ ਨਾਲ ਹੀ ਇਕ ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਵੀ ਅੱਜ ਮੌਤ ਹੋ ਗਈ, ਜੋ ਕਿ ਇਥੇ ਨਿਜੀ ਹਸਪਤਾਲ 'ਚ ਜੇਰੇ ਇਲਾਜ ਸੀ।


author

Deepak Kumar

Content Editor

Related News