ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ

Thursday, Jul 23, 2026 - 05:48 PM (IST)

ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ, ਦੋ ਵੱਖ-ਵੱਖ ਕਾਰਵਾਈਆਂ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 6.582 ਕਿਲੋਗ੍ਰਾਮ ਹੈਰੋਇਨ ਸਮੇਤ 9.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ

ਡੀ. ਜੀ. ਪੀ. ਨੇ ਦੱਸਿਆ ਪੁਲਸ ਨੇ ਮੁਲਜ਼ਮਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਪੁਲਸ ਸਟੇਸ਼ਨ ਅਜਨਾਲਾ ਅਤੇ ਬਿਆਸ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰਜ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ, ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਲੜੀ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News