ਅੰਮ੍ਰਿਤਸਰ : ਵਿਅਕਤੀ ਨੂੰ ਬੀ + ਖੂਨ ਦੀ ਜ਼ਰੂਰ
Tuesday, Jan 23, 2018 - 03:30 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ) - ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ 'ਚ ਦਾਖਲ ਅਸ਼ੋਕ ਕੁਮਾਰ ਨਾਂ ਦੇ ਵਿਅਕਤੀ ਨੂੰ ਬੀ + ਖੂਨ ਦੀ ਜ਼ਰੂਰ ਹੈ। ਜੇਕਰ ਤੁਸੀਂ ਉਸ ਨੂੰ ਖੂਨ ਦੇਣਾ ਚਾਹੁੰਦੇ ਹੋ ਤਾਂ ਇਸ ਨੰਬਰ 'ਤੇ ਸੰਪਰਕ ਕਰੋ 9646580877।
