ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰਾਂ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

Saturday, Aug 03, 2019 - 05:27 PM (IST)

ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰਾਂ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰਾਂ ਨੇ ਸਰਕਾਰ ਖਿਲਾਫ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਡਾਕਟਰਾਂ ਨੇ ਕਿ ਜੇਕਰ ਫੀਸਾਂ ਵੱਧ ਹਨ ਤਾਂ ਵਜ਼ੀਫੇ ਘੱਟ ਕਿਉ ਹਨ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਵਜ਼ੀਫਾ ਰਾਸ਼ੀ 20 ਹਜ਼ਾਰ ਰੁਪਏ ਕੀਤੀ ਜਾਵੇ। ਇਸ ਦੇ ਨਾਲ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾਲ ਮੰਨੀਆਂ ਗਈਆਂ ਤਾਂ ਉਨ੍ਹਾਂ ਵਲੋਂ ਕੈਬਨਿਟ ਮੰਤਰੀ ਓ.ਪੀ. ਸੋਨੀ ਦੀ ਕੋਠੀ ਘੇਰੀ ਜਾਵੇਗੀ। 


author

Baljeet Kaur

Content Editor

Related News