ਘਲੂਘਾਰੇ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮਾਗਮ ਆਰੰਭ
Thursday, Jun 06, 2019 - 09:31 AM (IST)
ਅੰਮ੍ਰਿਤਸਰ : ਜੂਨ 1984 ਨੂੰ ਵਾਪਰੇ ਘਲੂਘਾਰੇ ਦੀ 35ਵੀਂ ਬਰਸੀ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਧਾਰਮਿਕ ਸਮਾਗਮ ਆਰੰਭ ਹੋ ਗਏ ਹਨ। ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਸਮੂਹ ਸਿੱਖ ਜੱਥੇਬੰਦੀਆਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਪਹੁੰਚ ਰਹੀਆਂ ਹਨ।