4 ਸਾਲਾ ਬੱਚੀ ਨੂੰ ਵਰਗਲਾ ਕੇ ਕੀਤੀ ਬਦਫੈਲੀ

Tuesday, Jan 16, 2018 - 06:11 PM (IST)

4 ਸਾਲਾ ਬੱਚੀ ਨੂੰ ਵਰਗਲਾ ਕੇ ਕੀਤੀ ਬਦਫੈਲੀ

ਅੰਮ੍ਰਿਤਸਰ (ਅਰੁਣ) - ਚਾਰ ਸਾਲ ਬੱਚੀ ਨੂੰ ਵਰਗਲਾ ਕੇ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 
ਜਾਣਕਾਰੀ ਮੁਤਾਬਕ ਟਾਫੀਆ ਦਾ ਲਾਲਚ ਦੇ ਕੇ ਇਕ 4 ਸਾਲਾ ਲੜਕੀ ਨਾਲ ਬਦਫੈਲੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੰਡਾਲਾ ਵਾਸੀ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਉਸ ਦੀ ਲੜਕੀ ਨੂੰ ਵਰਗਲਾ ਕੇ ਬਦਫੈਲੀ ਕਰਨ ਵਾਲੇ ਮੁਲਜ਼ਮ ਜੈਦੀਪ ਸਿੰਘ ਪੁੱਤਰ ਸਕੱਤਰ ਸਿੰਘ ਅਤੇ ਜੁਗਰਾਜ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬੰਡਾਲਾ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਛਾਪਾਮਾਰੀ ਕਰ ਰਹੀ ਹੈ।


Related News