ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ''ਚ ਨੀਮ ਫੌਜੀ ਬਲ ਤਾਇਨਾਤ

Sunday, Mar 17, 2019 - 03:34 PM (IST)

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ''ਚ ਨੀਮ ਫੌਜੀ ਬਲ ਤਾਇਨਾਤ

ਅੰਮ੍ਰਿਤਸਰ (ਸੁਮਿਤ ਖੰਨਾ) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਨੀਮ ਫੌਜੀ ਬੱਲ ਪਹਿਲਾ ਤੋਂ ਹੀ ਤਾਇਨਾਤ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ 'ਚ ਪੰਜਾਬ ਪੁਲਸ ਤੇ ਅਰਧ ਸੈਨਿਕ ਬਲਾਂ ਵਲੋਂ ਇਕ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ 8 ਕਿਲੋਮੀਟਰ ਤੱਕ ਪੈਦਲ ਮਾਰਚ ਕੱਢਿਆ ਗਿਆ ਤੇ ਲੋਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ।

 


author

Baljeet Kaur

Content Editor

Related News