ਪਾਕਿਸਤਾਨ ਤੋਂ ਆਇਆ 220 ਹਿੰਦੂਆਂ ਦਾ ਜੱਥਾ, 6 ਦੀ ਰਿਪੋਰਟ ਕੋਰੋਨਾ ਪਾਜ਼ੇਟਿਵ

Tuesday, Nov 24, 2020 - 09:43 AM (IST)

ਅੰਮ੍ਰਿਤਸਰ (ਨੀਰਜ) : ਕੋਰੋਨਾ ਮਹਾਮਾਰੀ 'ਚ 7 ਮਹੀਨੇ ਦੇ ਕਰਫਿਊ ਅਤੇ ਤਾਲਾਬੰਦੀ ਤੋਂ ਬਾਅਦ ਇਕ ਵਾਰ ਫ਼ਿਰ ਤੋਂ ਪਾਕਿਸਤਾਨੀ ਹਿੰਦੂਆਂ ਦਾ ਭਾਰਤ 'ਚ ਪਲਾਇਨ ਸ਼ੁਰੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਆਈ. ਸੀ. ਪੀ. ਅਟਾਰੀ ਬਾਰਡਰ ਦੇ ਰਸਤੇ 220 ਪਾਕਿਸਤਾਨੀ ਹਿੰਦੂਆਂ ਦਾ ਜੱਥਾ ਭਾਰਤ ਆਇਆ ਹੈ, ਜਿਨ੍ਹਾਂ ਦੀ ਕਸਟਮ ਵਿਭਾਗ ਵਲੋਂ ਰੈਮੇਜਿੰਗ ਕੀਤੀ ਗਈ। 

ਇਹ ਵੀ ਪੜ੍ਹੋ : ਸ਼ਿਵ ਸੈਨਾ ਹਿੰਦ ਦਾ ਐਲਾਨ: ਸੁੱਖਾ ਲੰਮਾ ਗਰੁੱਪ ਦੇ ਗੈਂਗਸਟਰਾਂ ਨੂੰ ਮਾਰਨ ਵਾਲੇ ਪੁਲਸ ਅਧਿਕਾਰੀਆਂ ਨੂੰ ਮਿਲੇਗਾ ਵੱਡਾ ਇਨਾਮ

ਇਸ ਦੌਰਾਨ ਇਕ ਪਰਿਵਾਰ ਦੇ 2 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਅਤੇ ਉਨ੍ਹਾਂ ਦੇ ਲਿੰਕ ਦੇ 4 ਹੋਰ ਵਿਅਕਤੀ ਵੀ ਪਾਜ਼ੇਟਿਵ ਪਾਏ ਗਏ, ਜਿਸ ਤੋਂ ਬਾਅਦ ਕਸਟਮ ਵਿਭਾਗ ਨੇ ਜ਼ਿਲਾ ਪ੍ਰਸ਼ਾਸਨ ਨੂੰ ਪਾਜ਼ੇਟਿਵ ਲੋਕ ਸੌਂਪ ਦਿੱਤੇ ਹਨ ਅਤੇ ਉਨ੍ਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਹੱਸਦੇ ਖੇਡਦੇ ਪਰਿਵਾਰ 'ਚ ਪਏ ਕੀਰਨੇ: ਪ੍ਰੀਖਿਆ ਦੇ ਕੇ ਵਾਪਸ ਆ ਰਹੇ ਭੈਣ-ਭਰਾ ਦੀ ਦਰਦਨਾਕ ਹਾਦਸੇ 'ਚ ਮੌਤ


Baljeet Kaur

Content Editor

Related News