ਅੰਮ੍ਰਿਤਸਰ ''ਚ ਮਨਾਇਆ ਗਿਆ ਦਸਤਾਰ ਦਿਵਸ

Sunday, Feb 24, 2019 - 11:36 AM (IST)

ਅੰਮ੍ਰਿਤਸਰ ''ਚ ਮਨਾਇਆ ਗਿਆ ਦਸਤਾਰ ਦਿਵਸ

ਅੰਮ੍ਰਿਤਸਰ (ਸੁਮਿਤ ਖੰਨਾ) - ਅੱਜ-ਕੱਲ੍ਹ ਦੀ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਲਈ ਹਿੰਮਤ ਪਗੜੀ ਹਾਊਸ ਵਲੋਂ ਇਕ ਬੇਹੱਦ ਵਧੀਆ ਉਪਰਾਲਾ ਕੀਤਾ ਗਿਆ। ਇਸ ਲਈ ਵਿਸ਼ਵ ਦਸਤਾਰ ਦਿਵਸ ਮੌਕੇ ਪਗੜੀ ਹਾਊਸ ਵਲੋਂ ਕੇਕ ਕੱਟਿਆ ਗਿਆ। ਇਸ ਮੌਕੇ ਐੱਸ.ਪੀ. ਸੂਬਾ ਸਿੰਘ ਤੇ ਡੀ.ਸੀ. ਤਜਿੰਦਰਪਾਲ ਸਿੰਘ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਪਹੁੰਚੇ। 

ਜਾਣਕਾਰੀ ਮੁਤਾਬਕ ਪਗੜੀ ਹਾਊਸ ਵਲੋਂ ਨੌਜਵਾਨਾਂ ਨੂੰ ਦਸਤਾਰ ਬੰਨ੍ਹਣ ਲਈ ਪ੍ਰੇਰਿਤ ਕਰਨ ਲਈ ਫਰੀ ਕੈਂਪ ਵੀ ਲਗਾਏ ਜਾਂਦੇ ਹਨ ਅਤੇ ਇਸ ਦੀ ਫ੍ਰੀ ਟਰੇਨਿੰਗ ਵੀ ਦਿੱਤੀ ਜਾਂਦੀ ਹੈ।


author

Baljeet Kaur

Content Editor

Related News