ਅੰਮ੍ਰਿਤਸਰ ਏਅਰਪੋਰਟ ਤੋਂ 1 ਕਿਲੋਂ ਸੋਨੇ ਸਮੇਤ 1 ਵਿਅਕਤੀ ਗ੍ਰਿਫਤਾਰ
Thursday, Nov 09, 2017 - 05:20 PM (IST)
ਅੰਮ੍ਰਿਤਸਰ - ਅੰਮ੍ਰਿਤਸਰ 'ਚ ਕਸਟਮ ਡਿਪਾਰਟਮੈਂਟ ਦੀ ਏ. ਆਈ. ਯੂ. ਟੀਮ ਵੱਲੋਂ ਅੰਮ੍ਰਿਤਸਰ ਏਅਰਪੋਰਟ ਤੋਂ 1 ਕਿਲੋਂ ਸੋਨਾ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੇ ਨਾਲ ਹੀ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
