ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ ''ਚੋਂ ਉਤਰੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ ''ਤੇ ਉੱਡੇ ਹੋਸ਼

Friday, Feb 06, 2026 - 12:25 PM (IST)

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ ''ਚੋਂ ਉਤਰੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ ''ਤੇ ਉੱਡੇ ਹੋਸ਼

ਅੰਮ੍ਰਿਤਸਰ (ਨੀਰਜ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ’ਤੇ ਇਕ ਵੱਡੀ ਬਰਾਮਦਗੀ ਸਾਹਮਣੇ ਆਈ ਹੈ। ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ ’ਤੇ ਡੀ.ਆਰ.ਆਈ. ਅਤੇ ਕਸਟਮ ਵਿਭਾਗ ਦੀ ਸਾਂਝੀ ਕਾਰਵਾਈ ਗਈ ਕੀਤੀ ਗਈ। 

ਇਹ ਵੀ ਪੜ੍ਹੋ- ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

ਇਸ ਦੌਰਾਨ ਟੀਮ ਨੇ ਕੁਆਲਾਲੰਪੁਰ ਤੋਂ ਆਈ ਇਕ ਮਹਿਲਾ ਯਾਤਰੀ ਦੇ ਸਾਮਾਨ ਵਿੱਚੋਂ ਚਾਰ ਮਿੰਨੀ ਡਰੋਨ ਬਰਾਮਦ ਕੀਤੇ ਹਨ। ਅਧਿਕਾਰੀਆਂ ਵੱਲੋਂ ਫ਼ਿਲਹਾਲ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਡਰੋਨ ਕਿਸ ਮਕਸਦ ਲਈ ਮੰਗਵਾਏ ਗਏ ਸਨ। ਮਾਮਲੇ ਨਾਲ ਸੰਬੰਧਿਤ ਵਧੇਰੇ ਜਾਂਚ ਜਾਰੀ ਹੈ ਅਤੇ ਯਾਤਰੀ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ- ਮੋਟਰਸਾਈਕਲ ਤੇ ਥਾਰ ਦੀ ਜ਼ਬਰਦਸਤ ਟੱਕਰ, 2 ਵਿਅਕਤੀਆਂ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News