ਅੰਮ੍ਰਿਤਸਰ ਏਅਰਪੋਰਟ ''ਤੇ ਪੈ ਗਿਆ ਭੜਥੂ, ਫਲਾਈਟ ''ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

Monday, May 11, 2026 - 01:46 PM (IST)

ਅੰਮ੍ਰਿਤਸਰ ਏਅਰਪੋਰਟ ''ਤੇ ਪੈ ਗਿਆ ਭੜਥੂ, ਫਲਾਈਟ ''ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਅੰਮ੍ਰਿਤਸਰ (ਨੀਰਜ)- ਡੀ. ਆਰ. ਆਈ. ਅਤੇ ਕਸਟਮ ਵਿਭਾਗ ਦੀ ਟੀਮ ਨੇ ਇਕ ਜੁਆਇੰਟ ਆਪ੍ਰੇਸ਼ਨ ਦੇ ਦੌਰਾਨ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਬੈਂਕਾਕ ਤੋਂ ਆਈ ਫਲਾਈਟ ਤੋਂ ਇਕ ਯਾਤਰੀ ਤੋਂ 5 ਕਰੋੜ ਰੁਪਏ ਦੀ ਕੀਮਤ ਦਾ ਹਾਈਡ੍ਰੋਪੋਨਿਕ ਗਾਂਜਾ ਜ਼ਬਤ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ

ਜਾਣਕਾਰੀ ਅਨੁਸਾਰ ਯਾਤਰੀ ਨੇ ਆਪਣੇ ਸਾਮਾਨ ਵਿਚ ਬਹੁਤ ਹੀ ਸ਼ਾਤਿਰਾਨਾ ਤਰੀਕੇ ਨਾਲ ਗਾਂਜਾ ਛੁਪਾਇਆ ਹੋਇਆ ਸੀ ਪਰ ਬੈਗੇਜ ਦੇ ਦੌਰਾਨ ਜਦੋਂ ਐਕਸ-ਰੇ ਕੀਤਾ ਗਿਆ ਤਾਂ ਉਸ ਦੀ ਚਾਲ ਵਿਭਾਗ ਨੂੰ ਸਮਝ ਲੱਗ ਗਈ। ਯਾਤਰੀ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਅਤੇ ਅਗਲੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News