ਅੰਮ੍ਰਿਤਸਰ : ਕੋਸਮੈਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾ ਦਾ ਨੁਕਸਾਨ

Sunday, May 13, 2018 - 12:10 PM (IST)

ਅੰਮ੍ਰਿਤਸਰ : ਕੋਸਮੈਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾ ਦਾ ਨੁਕਸਾਨ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ ਸਥਿਤ ਇਕ ਕੋਸਮੈਟਿਕ ਫੈਕਟਰੀ 'ਚ ਭਿਆਨਕ ਅੱਗਲ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਜਾਣਕਾਰੀ ਮੁਤਾਬਕ ਅੱਗ ਲੱਗਣ ਕਾਰਨ ਕਰੋੜਾ ਦਾ ਨੁਕਾਸਾਨ ਹੋ ਗਿਆ। ਮੌਕੇ 'ਤੇ 20 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ।


Related News