ਅੰਮ੍ਰਿਤਸਰ ਵਾਸੀ ਦੇਣ ਧਿਆਨ, 4 ਦਿਨਾਂ ਲਈ ਬੰਦ ਰਹੇਗੀ ਮਸ਼ਹੂਰ ਮਾਰਕੀਟ

Thursday, Feb 26, 2026 - 10:46 AM (IST)

ਅੰਮ੍ਰਿਤਸਰ ਵਾਸੀ ਦੇਣ ਧਿਆਨ, 4 ਦਿਨਾਂ ਲਈ ਬੰਦ ਰਹੇਗੀ ਮਸ਼ਹੂਰ ਮਾਰਕੀਟ

ਅੰਮ੍ਰਿਤਸਰ(ਇੰਦਰਜੀਤ)- ਹੋਲੀ ਮੌਕੇ ਅੰਮ੍ਰਿਤਸਰ ਦੀਆਂ ਪ੍ਰਸਿੱਧ ਮਾਰਕੀਟਾਂ ’ਚੋਂ ਇਕ ਹਾਲ ਬਾਜ਼ਾਰ ਦੇ ਅੰਦਰ ਸਥਿਤ ਜੋਸਨ ਮਾਰਕੀਟ 1 ਤੋਂ 4 ਮਾਰਚ ਤੱਕ ਕੁੱਲ 4 ਦਿਨਾਂ ਲਈ ਬੰਦ ਰਹੇਗੀ। ਇਹ ਜਾਣਕਾਰੀ ਪ੍ਰਸਿੱਧ ਸਮਾਜ ਸੇਵਕ ਅਤੇ ਹਾਲ ਬਾਜ਼ਾਰ ਦੀ ‘ਜੋਸਨ ਮਾਰਕੀਟ’ ਦੇ ਪ੍ਰਧਾਨ ਗੌਰਵ ਭੱਲਾ ਨੇ ਦਿੱਤੀ।

ਇਹ ਵੀ ਪੜ੍ਹੋ- ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ, ਇਨ੍ਹਾਂ ਜਗ੍ਹਾ 'ਤੇ ਹੋਵੇਗੀ ਠਹਿਰਾਅ

ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਮਾਰਕੀਟ ਦੀ ਇਕ ਵਿਸ਼ੇਸ਼ ਮੀਟਿੰਗ ਸੀਨੀਅਰ ਯੂਨੀਅਨ ਆਗੂਆਂ ਦੀ ਹਾਜ਼ਰੀ ਵਿਚ ਕੀਤੀ ਗਈ, ਜਿਸ ’ਚ ਵੱਡੀ ਗਿਣਤੀ ਵਿਚ ਕਾਰੋਬਾਰੀ ਸ਼ਾਮਲ ਹੋਏ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 1 ਤੋਂ 4 ਮਾਰਚ ਤੱਕ ਸਾਰੀਆਂ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰਹਿਣਗੀਆਂ ਅਤੇ ਇਸ ਦੌਰਾਨ ਕੋਈ ਕਾਰੋਬਾਰ ਨਹੀਂ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News